ਬਿਜਲੀ ਮੁੱਦੇ 'ਤੇ AAP ਖ਼ਿਲਾਫਡ ਸਿੱਧੂ ਦਾ ਮੋਰਚਾ; ਕਿਹਾ- ਸਵੇਰ ਤੋਂ ਲੈ ਕੇ ਸ਼ਾਮ ਤਕ ਝੂਠ ਵੇਚਦੈ Kejriwal

ABP Sanjha 2022-04-25

Views 2

ਰਾਜਪੁਰਾ ਵਿਖੇ ਬਿਜਲੀ ਮੁੱਦੇ 'ਤੇ ਪੰਜਾਬ ਸਰਕਾਰ ਵਿਰੁੱਧ ਨਵਜੋਤ ਸਿੰਘ ਸਿੱਧੂ ਨੇ ਮੋਰਚਾ ਖੋਲ੍ਹਿਆ ਹੋਇਆ ਹੈ। ਇਸ ਦੌਰਾਨ ਸਿੱਧੂ ਨੇ ਆਮ ਆਦਮੀ ਪਾਰਟੀ ਨੂੰ ਨਸੀਹਤ ਦਿੱਤੀ ਕਿ ਚਾਦਰ ਵੇਖ ਕੇ ਪੈਰ ਪਸਾਰਨੇ ਚਾਹੀਦੇ ਹਨ। ਇਸ ਦੌਰਾਨ ਉਨ੍ਹਾਂ ਕਿਸਾਨ ਖੁਦਕੁਸ਼ੀਆਂ 'ਤੇ ਵੀ ਆਪ ਸਰਕਾਰ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਕੇਜਰੀਵਾਲ ਸਵੇਰ ਤੋਂ ਲੈ ਕੇ ਸ਼ਾਮ ਤਕ ਝੂਠ ਵੇਚਦਾ ਹੈ।

Share This Video


Download

  
Report form
RELATED VIDEOS