ਪੰਜਾਬ ਤੇ ਦਿੱਲੀ ਵਿਚਕਾਰ ਹੋਏ Knowledge sharing Agreement ਸਾਈਨ ਹੋਇਆ ਹੈ। ਇਸ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਕਹਿਣਾ ਹੈ ਕਿ ਦੋਵੇਂ ਸੂਬੇ ਇਕ ਦੂਜੇ ਨਾਲ ਗਿਆਨ ਦਾ ਆਦਾਨ ਪ੍ਰਦਾਨ ਕਰੇਗੀ। ਇਸ ਦੌਰਾਨ ਕੇਜਰੀਵਾਲ ਨੇ ਕਿਹਾ ਕਿ ਉਹ ਇਕ ਦੂਜੇ ਤੋਂ ਸਿੱਖਣ ਦੀ ਕੋਸ਼ਿਸ਼ ਕਰਨਗੇ ਤੇ ਇਹ ਭਾਰਤ ਦੇ ਇਤਿਹਾਸ ਦੀ ਪਿਹਲ ਹੈ।