ਇਤਿਹਾਸ ਦੀਆਂ ਕਿਤਾਬਾਂ ਵਿਚ ਛੇੜਛਾੜ ਦੇ ਮਾਮਲੇ ਨਾਲ ਪੰਜਾਬ ਸਰਕਾਰ ਨੇ ਸਖਤ ਐਕਸ਼ਨ ਲਿਆ ਹੈ। ਦਰਅਸਲ ਦੋਸ਼ ਹੈ ਕਿ ਇਨ੍ਹਾਂ ਕਿਤਾਬਾਂ ਵਿਚ ਸਿੱਖ ਇਤਿਹਾਸ ਦੇ ਕੁਝ ਗਲਤ ਤੱਥ ਪੇਸ਼ ਕੀਤੇ ਗਏ ਹਨ, ਜਿਸ 'ਤੇ ਕਾਰਵਾਈ ਕਰਦਿਆਂ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ 12ਵੀਂ ਜਮਾਤ ਦੀਆਂ ਕਿਤਾਬਾਂ ਨੂੰ ਬੈਨ ਕਰ ਦਿੱਤਾ ਗਿਆ ਹੈ।