ਸੁਰੱਖਿਆ ਵਿਚ ਕੀਤੀ ਕਟੌਤੀ ਨੂੰ ਲੈ ਕੇ ਮਾਨ ਸਰਕਾਰ ਹੁਣ ਵਿਰੋਧੀਆਂ ਦੇ ਨਿਸ਼ਾਨੇ 'ਤੇ ਹੈ। ਕਿਸੇ ਵੀ "ਆਪ" ਦੇ ਲੀਡਰਾਂ ਦੀ ਸੁਰੱਖਿਆ ਵਾਪਸ ਨਾ ਲੈ ਕੇ ਦੂਜੀਆਂ ਪਾਰਟੀਆਂ ਦੇ ਆਗੂਆਂ ਦੀ ਸੁਰੱਖਿਆ ਖੋਹਣ ਤੋਂ ਬਾਅਦ ਵਿਰੋਧੀ ਸਵਾਲ ਕਰ ਰਹੇ ਹਨ ਕਿ ਮਾਨ ਸਰਕਾਰ ਦੂਜਿਆਂ ਤੋਂ ਪਹਿਲਾਂ ਆਪਣੇ ਤੋਂ ਇਹ ਕਾਰਵਾਈ ਸ਼ੁਰੂ ਕਰੇ।