Pearl Group ਦੇ ਪੀੜਤਾਂ ਨੂੰ ਅਜੇ ਵੀ ਇਨਸਾਫ ਦੀ ਉੜੀਕ, ਬਠਿੰਡਾ ਦੇ ਪਿੰਡ ਕੋਟਸ਼ਮੀਰ ਪਹੁੰਚੀ ਏਬੀਪੀ ਸਾਂਝੀ ਦੀ ਟੀਮ,, ਦੱਸ ਦਈਏ ਕਿ ਸੰਗਰੂਰ ਜ਼ਿਮਨੀ ਚੋਣ ਲਈ ਪਿੰਡ ਛਾਜਲੀ ਵਿਖੇ ਰੋਡ ਸ਼ੋਅ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਅਗਲੇ 20-25 ਦਿਨਾਂ ਵਿੱਚ ਸਾਡੀ ਸਰਕਾਰ ਪਰਲਜ਼ ਗਰੁੱਪ ਦੀਆਂ ਜਾਇਦਾਦਾਂ ਨੂੰ ਐਕਵਾਇਰ ਕਰਕੇ ਨਿਲਾਮ ਕਰਨ ਜਾ ਰਹੀ ਹੈ।