ਨਵੀਂ ਦਿੱਲੀ : Delhi-NCR Weather Report Today 03 July 2022 : ਮਾਨਸੂਨ ਨੇ ਸ਼ਨੀਵਾਰ ਨੂੰ ਪੂਰੇ ਦੇਸ਼ ਵਿੱਚ ਦਸਤਕ ਦੇ ਦਿੱਤੀ ਹੈ। ਅਜਿਹੇ 'ਚ ਆਉਣ ਵਾਲੇ ਦਿਨਾਂ 'ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਭਾਰਤੀ ਮੌਸਮ ਵਿਭਾਗ (IMD) ਦੇ ਤਾਜ਼ਾ ਅੰਕੜਿਆਂ ਮੁਤਾਬਕ 8 ਜੁਲਾਈ ਤੱਕ ਦਿੱਲੀ-ਐੱਨ.ਸੀ.ਆਰ. 'ਚ ਮਾਨਸੂਨ ਮੇਹਰਬਾਨ ਹੋਣ ਵਾਲਾ ਹੈ।