ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਗ੍ਰਿਫਤਾਰ ਕੀਤੇ ਗਏ ਬਦਨਾਮ ਸ਼ੂਟਰ ਅੰਕਿਤ ਸਿਰਸਾ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ।
ਮੋਗਾ ਪੁਲਿਸ ਵੱਲੋਂ ਕਾਂਗਰਸੀ ਆਗੂ ਆਸ਼ੂ ਬੰਗੜ ਨੂੰ ਉਹਨਾਂ ਦੇ ਘਰੋਂ ਗ੍ਰਿਫਤਾਰ ਕਰ ਲਿਆ ਗਿਆ ਹੈ।
ਚੰਡੀਗੜ੍ਹ ਦੇ ਸੈਕਟਰ 9 ਵਿੱਚ ਸਥਿਤ ਕਾਰਮਲ ਕਾਨਵੈਂਟ ਸਕੂਲ ਵਿੱਚ ਸ਼ੁੱਕਰਵਾਰ ਦੁਪਹਿਰ ਅਚਾਨਕ ਇਹ ਵੱਡਾ ਦਰੱਖਤ ਡਿੱਗ ਗਿਆ, ਜਿਸ ਕਾਰਨ ਇੱਕ ਬੱਚੇ ਦੀ ਮੌਤ ਹੋ ਗਈ।