ਸਿੱਖਾਂ ਦੇ ਅੱਠਵੇਂ ਗੁਰੂ ਸ੍ਰੀ ਹਰਿ ਕ੍ਰਿਸ਼ਨ ਸਾਹਿਬ ਜੀ ਦਾ ਅੱਜ ਪ੍ਰਕਾਸ਼ ਪੁਰਬ ਪੂਰੀ ਦੁਨੀਆਂ ਵਿਚ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ[ ਗੁਰੂ ਹਰਿ ਕ੍ਰਿਸ਼ਨ ਸਾਹਿਬ ਜੀ ਨੂੰ ਬਾਲਾ ਪ੍ਰੀਤਮ ਜਾ ਬਾਲ ਗੁਰੂ ਕਰਕੇ ਵੀ ਜਾਣਿਆ ਜਾਂਦਾ ਹੈ [ ਆਪ ਦਾ ਜਨਮ 7 ਜੁਲਾਈ 1656 ਈਸਵੀ ਵਿਚ ਗੁਰੂ ਹਰਿ ਰਾਏ ਸਾਹਿਬ ਜੀ ਦੇ ਗ੍ਰਹਿ ਵਿਖੇ ਹੋਇਆ [ ਹਰਿਮੰਦਰ ਸਾਹਿਬ ਵਿਖੇ ਦੂਰੋਂ ਦੂਰੋਂ ਸੰਗਤਾਂ ਪਹੁੰਚ ਰਹੀਆਂ ਹਨ[