ਕਿਸਾਨ ਸੰਗਰਸ਼ ਤੋਂ ਬਾਦ ਬਣੀ MSP ਕਮੇਟੀ ਨੂੰ ਲੈਕੇ ਪੰਜਾਬ ਦੇ ਮੁੱਖਮੰਤਰੀ ਭਗਵੰਤ ਮਾਨ ਨੇ ਕੇਂਦਰ ਨੂੰ ਚਿਠੀ ਲਿਖੀ ਏ । ਮਾਨ ਨੇ ਕਮੇਟੀ ‘ਚ ਪੰਜਾਬ ਦੀ ਨੁਮਾਇੰਦਗੀ ਯਕੀਨੀ ਬਣਾਉਣ ਲਈ ਪ੍ਰਧਾਨਮੰਤਰੀ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੂੰ ਚਿੱਠੀ ਲਿਖੀ ਏ । ਸੀਐੱਮ ਨੇ ਮੰਗ ਕੀਤੀ ਏ ਕਿ ਮੌਜੂਦਾ ਕਮੇਟੀ ਨੂੰ ਭੰਗ ਕਰਕੇ ਇਸ ਦਾ ਦੋਬਾਰਾ ਗਠਨ ਕੀਤਾ ਜਾਵੇ ਅਤੇ ਕਮੇਟੀ ‘ਚ ਪੰਜਾਬ ਦੀ ਨੁਮਾਇੰਦਗੀ ਨੂੰ ਯਕੀਨੀ ਬਣਾਈ ਜਾਵੇ। ਉਹਨਾਂ ਕਿਹਾ ਕਿ ਖੇਤੀ ‘ਚ ਪੰਜਾਬ ਦੇ ਯੋਗਦਾਨ ਨੂੰ ਵਿਸਾਰਿਆ ਨਹੀਂ ਜਾ ਸਕਦਾ ਇਸ ਲਈ ਇਹ ਸਾਡਾ ਕਾਨੂੰਨੀ ਹੱਕ ਹੈ।ਦੱਸਣਯੋਗ ਏ ਕਿ ਕੇਂਦਰ ਵਲੋਂ ਬਣਾਈ ਕਮੇਟੀ ਦੇ ਚੇਅਰਮੈਨ ਸੰਜੇ ਅਗਰਵਾਲ ਨੇ ਜਿਨ੍ਹਾਂ ਨੇ ਉਹ ਕਾਲੇ ਕਾਨੂੰਨ ਬਣਾਏ ਜਿਨ੍ਹਾਂ ਦਾ ਭਖਵਾਂ ਵਿਰੋਧ ਹੋਇਆ ਸੀ
#bhagwantmann #lettertopm #PMModi