ਬੀਤੇ ਦਿਨੀ ਅਕਾਲੀ ਦਲ ਪਾਰਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਦਿੱਲੀ ਵਿਖੇ ਪ੍ਰਦ੍ਰਸ਼ਨ ਕੀਤਾ ਗਿਆ ਅਤੇ ਦਿੱਲੀ ਸੀ ਐਮ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ. ਇਸ ਦੇ ਚਲਦਿਆਂ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼ਿਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਮੌਜੂਦਗੀ 'ਚ ਕਿਹਾ ਹੈ ਕਿ ਉਹ ਸ਼ਿਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਿਸ ਤੋਂ ਦਿੱਲੀ ਦਾ ਤਖ਼ਤ ਹਿਲਦਾ ਸੀ, ਅੱਜ ਐਨੀ ਕਮਜ਼ੋਰ ਹੋ ਗਈ ਹੈ ਕਿ ਕੋਈ ਵਫਦ ਉਹਨਾਂ ਨੂੰ ਮਿਲਣ ਹੀ ਨਹੀਂ ਆਇਆ
#Gurudwara #Sikh #Prisoners