ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਬਿਆਨ ਦਾ ਬਲਜੀਤ ਸਿੰਘ ਦਾਦੂਵਾਲ ਨੇ ਜਵਾਬ ਦਿੱਤਾ ਹੈ ਕਿ ਸ਼ਿਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਮਜ਼ੋਰ ਹੋਣ ਦਾ ਕਾਰਨ ਤੁਹਾਡੇ ਆਕਾ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਹਨ | ਬਾਦਲਾਂ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਹੁਣ ਸਿਰਫ ਡਰਾਮੇਬਾਜ਼ੀ ਕੀਤੀ ਜਾ ਰਹੀ ਹੈ |
#OneIndiaPunjabi #SGPC #Daduwal