ਅੱਜ ਦਲ ਖਾਲਸਾ ਦੇ ਬੁਲਾਰੇ ਕੰਵਰਪਾਲ ਸਿੰਘ ਵਲੋਂ ਸਮੂਹ ਸਿੱਖ ਭਾਈਚਾਰੇ ਅਤੇ ਪੰਜਾਬੀਆਂ ਨੂੰ ਇਹ ਅਪੀਲ ਕੀਤੀ ਗਈ ਕਿ 15 ਅਗਸਤ ਵਾਲੇ ਦਿਨ ਉਹ ਆਪਣੇ ਘਰਾਂ ਤੇ ਤਿਰੰਗਾ ਨਾ ਲਹਿਰਾਉਣ ,ਜ਼ਿਕਰਯੋਗ ਹੈ ਕੁਝ ਦਿਨ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਮੂਹ ਭਾਰਤੀਆਂ ਨੂੰ ਅਪੀਲ ਕੀਤੀ ਸੀ ਕਿ 15 ਅਗਸਤ ਵਾਲੇ ਦਿਨ ਉਹ ਆਪਣੇ ਘਰਾਂ ਤੇ ਤਿਰੰਗਾ ਲਹਿਰਾਉਣ।