Sidhu Moosewala ਕਤਲ ਕੇਸ 'ਚ ਫੋਰੈਂਸਿਕ ਖੁਲਾਸਾ |OneIndia Punjabi

Oneindia Punjabi 2022-08-07

Views 0

ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਨੂੰ ਕਤਲ ਕਰਨ ਲਈ ਵਰਤੇ ਹਥਿਆਰ ਮਿਲ ਗਏ ਹਨ। ਮਾਨਸਾ ਪੁਲੀਸ ਨੂੰ ਇਨ੍ਹਾਂ ਹਥਿਆਰਾਂ ਦੀ ਬਰਮਾਦਗੀ ਨਾ ਹੋਣਾ ਵੱਡੀ ਸਿਰਦਰਦੀ ਬਣੀ ਹੋਈ ਸੀ। ਮਾਨਸਾ ਪੁਲੀਸ ਤੋਂ ਪਹਿਲਾਂ ਦਿੱਲੀ ਪੁਲੀਸ ਵਲੋਂ ਵੀ ਹਥਿਆਰਾਂ ਦੀ ਬਰਮਾਦਗੀ ਬਾਰੇ ਪ੍ਰੀਯਾਵਰਤ ਫੌਜੀ, ਕਸ਼ਿਸ਼ ਅਤੇ ਅੰਕਿਤ ਸੇਰਸਾ ਪਾਸੋਂ ਬਹੁਤ ਪੁੱਛ ਪੜਤਾਲ ਕੀਤੀ ਗਈ ਸੀ ਪਰ ਹਥਿਆਰ ਹਾਸਲ ਨਹੀਂ ਹੋ ਸਕੇ ਸਨ। ਪੁਲੀਸ ਦੇ ਅਧਿਕਾਰੀ ਨੇ ਦੱਸਿਆ ਕਿ ਸਾਰਪ ਸ਼ੂਟਰ ਮਨਪ੍ਰੀਤ ਮੰਨੂ ਕੁੱਸਾ ਅਤੇ ਜਗਰੂਪ ਰੂਪਾ ਕੋਲੋਂ ਮੁਕਾਬਲੇ ਮਗਰੋਂ, ਜਿਹੜੇ ਹਥਿਆਰ ਬਰਾਮਦ ਹੋਏ ਹਨ, ਇਹ ਉਹੀ ਹਥਿਆਰ ਹਨ, ਜਿਨ੍ਹਾਂ ਨਾਲ ਸਿੱਧੂ ਮੂਸੇਵਾਲਾ ‌ਦੀ ਹੱਤਿਆ ਕੀਤੀ ਗਈ ਸੀ। #OneIndiaPunjabi #MannuKussa #JagroopRoopa

Share This Video


Download

  
Report form
RELATED VIDEOS