ਅਕਾਲੀ ਦਲ ਦੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਨੂੰ ਜ਼ਮਾਨਤ ਮਿਲ ਗਈ ਹੈ।ਅਕਾਲੀ ਦਲ ਦੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਨੂੰ ਜ਼ਮਾਨਤ ਮਿਲ ਗਈ ਹੈ।ਉਹ 24 ਫਰਵਰੀ ਤੋਂ ਜੇਲ 'ਚ ਬੰਦ ਸੀ।ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਡਬਲ ਬੈਂਚ ਨੇ ਉਨ੍ਹਾਂ ਦੀ ਰੈਗੂਲਰ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਕੀਤੀ। #BikramMajitiya #bail #Punjabpolitics