ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲਗਭਗ 3 ਮਹੀਨੇ ਬੀਤ ਚੁੱਕੇ ਹਨ ਅਤੇ ਇਸ ਦੌਰਾਨ ਕਈ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਹਾਲ ਹੀ ਵਿਚ ਇੱਕ ਸਖਸ਼ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਸਾਹਮਣੇ ਆਈ ਹੈ, ਜਿਸ 'ਚ ਉਹ ਦਸ ਰਿਹਾ ਹੈ ਕਿ ਸਿੱਧੂ ਦੇ ਕਤਲ ਵਾਲੇ ਦਿਨ ਉਹ ਉੱਥੇ ਹੀ ਸੀ। ਕੀ ਕਹਿਣਾ ਹੈ ਇਸ ਸਖਸ਼ ਦਾ ਸਿੱਧੂ ਕਤਲ ਬਾਰੇ ਸੁਣੋ।