ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵਾਟਰ ਐਂਡ ਸੈਨੀਟੇਸ਼ਨ ਸਮੇਤ ਸਿਹਤ ਵਿਭਾਗ ਦੇ ਨਵ-ਨਿਯੁਕਤ 164 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ ਹਨ।ਇਸ ਮੌਕੇ ਪੱਤਰਕਾਰਾਂ ਨਾਲ ਗੱਲ ਬਾਤ ਕਰਦਿਆਂ ਮਾਲ ਅਤੇ ਜਲ ਸਰੋਤ ਮੰਤਰੀ ਬ੍ਰਮਸ਼ੰਕਰ ਜਿੰਪਾ ਨੇ ਕਿਹਾ ਸਾਡੀ ਸਰਕਾਰ ਚਿਰਾਂ ਤੋਂ ਖਾਲੀ ਪਈਆਂ ਅਸਾਮੀਆਂ ਨੂੰ ਸਮੇਂ ਸਿਰ ਅਤੇ ਯੋਗਤਾ ਅਨੁਸਾਰ ਭਰ ਰਹੀ ਹੈ। #ChiefMinisterPunjab #Bhagwant Mann #CMMann