Kejriwal ਨੇ ਅਧਿਆਪਕਾ ਨੂੰ ਪੱਕੇ ਕਰਨ ਦੇ ਕੰਮ ਲਈ CM Bhagwant Mann ਦੀ ਕੀਤੀ ਪ੍ਰਸ਼ੰਸਾ | OneIndia Punjabi

Oneindia Punjabi 2022-09-10

Views 0

AAP ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋ ਕੱਚੇ ਅਧਿਆਪਕਾ ਨੂੰ ਪੱਕੇ ਕਰਨ ਦੇ ਕੰਮ ਲਈ ਉਨ੍ਹਾਂ ਦੀ ਪ੍ਰਸ਼ੰਸਾ ਕੀਤੀ ਹੈ | ਇਸਦੇ ਨਾਲ ਹੀ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਬਾਕੀ ਸੂਬਿਆਂ 'ਚ ਵੀ ਕੱਚੇ ਅਧਿਆਪਕਾ ਨੂੰ ਪੱਕੇ ਕੀਤਾ ਜਾਵੇ |

Share This Video


Download

  
Report form
RELATED VIDEOS