ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਕੈਪਟਨ ਅਮਰਿੰਦਰ ਸਿੰਘ ਦੇ BJP 'ਚ ਸ਼ਾਮਿਲ ਹੋਣ ਦੇ ਬਿਆਨ 'ਤੇ ਟਿਪਣੀ ਕਰਦਿਆਂ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੇ ਰਿਸ਼ਤੇ ਤਾਂ BJP ਨਾਲ ਪਹਿਲਾਂ ਹੀ ਸੀ ਹੁਣ ਤਾਂ ਬਸ ਰਸਮੀ ਤੌਰ 'ਤੇ ਹੀ ਐਲਾਨ ਕਰ ਰਹੇ ਹਨ। ਜਿਕਰਯੋਗ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਮੁੱਖ ਕੈਪਟਨ ਅਮਰਿੰਦਰ ਸਿੰਘ 19 ਸਤੰਬਰ ਨੂੰ ਬੀਜੇਪੀ ਵਿੱਚ ਸ਼ਾਮਲ ਹੋ ਰਹੇ ਹਨ। ਰਾਜਾ ਵੜਿੰਗ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ BJP ਦਾ ਪਹਿਲਾਂ ਤੋਂ ਹੀ ਤਹਿ ਪਲਾਨ ਸੀ। #rajawarring #AmarinderSingh #punjab