ਹਲਕਾ ਖੇਮਕਰਨ ਦੇ ਪਿੰਡ ਬਲੇਰ 'ਚ ਸਰਕਾਰੀ ਸਕੂਲ ਦੇ ਬੱਚਿਆਂ ਦੇ ਮਾਪਿਆਂ ਨੇ ਸਕੂਲ ਨੂੰ ਤਾਲਾ ਲਗਾ ਦਿੱਤਾ ਏ। ਮਾਪਿਆਂ ਨੇ ਸਕੂਲ ਪ੍ਰਬੰਧਕਾਂ 'ਤੇ ਗੰਭੀਰ ਇਲਜ਼ਾਮ ਲਗਾਏ ਨੇ। ਵਿਦਿਆਰਥੀਆਂ ਦੇ ਮਾਪਿਆਂ ਮੁਤਾਬਕ ਸਕੂਲ ਦੇ ਡੀਪੀ ਪਵਨ ਕੁਮਾਰ ਤੇ ਇੰਚਾਰਜ ਰਾਜਦੀਪ ਸਿੰਘ ਵੱਲੋਂ ਸਕੂਲ ਵਿਚ ਪੜ੍ਹਦੀਆਂ ਬੱਚੀਆਂ ਨੂੰ ਲਗਾਤਾਰ ਟਾਰਗੇਟ ਕੀਤਾ ਜਾ ਰਿਹਾ ਏ।