ਜਲੰਧਰ ਦੀ ਸ਼ਾਸਤਰੀ ਮਾਰਕੀਟ ਸਥਿਤ ਇਕ ਦੁਕਾਨ ਦੇ ਰਾਜ਼ੀਨਾਮੇ ਦੌਰਾਨ ਹੋਏ ਵਿਵਾਦ ਦੀਆਂ ਵੀਡੀਓਜ਼ ਸ਼ੋਸ਼ਲ ਮੀਡੀਆ ਤੇ ਵਾਇਰਲ ਹੋਣ ਤੋਂ ਬਾਦ ਜਲੰਧਰ ਪੁਲਿਸ ਦਾ ਨਵਾਂ ਬਿਆਨ ਸਾਹਮਣੇ ਆਇਆ ਏ। ਜਲੰਧਰ ਦੇ ਡੀਸੀਪੀ ਜਗਮੋਹਨ ਸਿੰਘ ਨੇ ਡੀਸੀਪੀ ਨਰੇਸ਼ ਡੋਗਰਾ ਖਿਲਾਫ ਕਿਸੇ ਵੀ ਤਰ੍ਹਾਂ ਦਾ ਪਰਚਾ ਨਾ ਕੀਤੇ ਹੋਣ ਦੀ ਗੱਲ ਕਹਿ ਏ। ਡੀਸੀਪੀ ਨਰੇਸ਼ ਕੁਮਾਰ ਡੋਗਰਾ ਅਤੇ ‘ਆਪ’ ਵਿਧਾਇਕ ਰਮਨ ਅਰੋੜਾ ਵਿਚਾਲੇ ਵਿਵਾਦ ਨੇ ਨਵਾਂ ਮੋੜ ਲੈ ਲਿਆ ਹੈ।ਪੁਲਿਸ ਨੇ ਡਰੋਗਰਾ ਦੀ ਕੁੱਟਮਾਰ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਯੂ-ਟਰਨ ਲਿਆ ਹੈ।