ਵੱਖਰੀ ਹਰਿਆਣਾ ਕਮੇਟੀ ਦੇ ਹੱਕ ਵਿੱਚ ਸੁਪਰੀਮ ਕੋਰਟ ਦੇ ਫੈਸਲੇ ਨੂੰ ਸ਼੍ਰੋਮਣੀ ਕਮੇਟੀ ਨੇ ਕੀਤਾ ਰੱਦ | OneIndia Punjabi

Oneindia Punjabi 2022-09-24

Views 4

HSGPC ਬਾਰੇ SC ਦੇ ਫੈਸਲੇ 'ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਚੰਡੀਗੜ੍ਹ ਵਿਖੇ ਹੰਗਾਮੀ ਮੀਟਿੰਗ ਸੱਦੀ ਗਈ। ਮੀਟਿੰਗ ਤੋਂ ਬਾਅਦ ਧਾਮੀ ਨੇ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਕਿਹਾ ਸੁਪਰੀਮ ਕੋਰਟ ਦੇ ਫੈਸਲੇ ਨੂੰ ਨਹੀਂ ਮੰਦੇ। ਉਹਨਾਂ ਕਿਹਾ ਕਿ HSGPC ਦੇ ਫੈਸਲੇ ਵਾਲੇ SC ਦੇ ਦੋ ਜੱਜਾਂ 'ਚੋਂ ਇੱਕ ਜੱਜ RSS ਦਾ ਹੈ, ਜਿਸ ਤੋਂ ਅੰਦਾਜਾ ਲਗਾਇਆ ਜਾ ਸਕਦਾ ਹੈ ਕਿ ਇਹ ਫੈਸਲਾ ਕਿੰਨਾ ਸਹੀ ਹੋਵੇਗਾ। ਇਸ ਕਰਕੇ ਸ਼੍ਰੋਮਣੀ ਕਮੇਟੀ ਸੁਪਰੀਮ ਕੋਰਟ ਦੇ ਫੈਸਲੇ ਨੂੰ ਰੱਦ ਕਰਦੀ ਹੈ। ਇਸ ਤੋਂ ਬਾਅਦ 30 ਸਤੰਬਰ ਨੂੰ ਮੀਟਿੰਗ 'ਚ ਅਗਲੀ ਰਣਨੀਤੀ ਤਹਿ ਕੀਤੀ ਜਾਵੇਗੀ। #HSGPC #SGPC #Supreme Court

Share This Video


Download

  
Report form
RELATED VIDEOS