Punjab Police ਤੋਂ ਡਰਦਾ Goldy Brar ਕਨੇਡਾ ਛੱਡ, ਅਮਰੀਕਾ ਦੇ ਕੈਲੀਫੋਰਨੀਆ ਭੱਜਿਆ | OneIndia Punjabi

Oneindia Punjabi 2022-09-26

Views 0

ਸਿੱਧੂ ਮੂਸੇਵਾਲਾ ਦਾ ਕਤਲ ਕਰਵਾਉਣ ਵਾਲੇ ਮਾਸਟਰਮਾਇੰਡ ਗੋਲਡੀ ਬਰਾੜ ਵੱਲੋਂ ਆਪਣਾ ਕੈਨੇਡਾ ਤੋਂ ਟਿਕਾਣਾ ਬਦਲਣ ਦੀਆਂ ਖਬਰਾਂ ਆ ਰਹੀਆਂ ਹਨ। ਮੰਨਿਆਂ ਜਾ ਰਿਹਾ ਏ ਕਿ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਜ਼ਿਮੇਵਾਰੀ ਲੈਣ ਵਾਲਾ ਗੋਲਡੀ ਬਰਾੜ ਆਪਣੇ ਆਪ ਨੂੰ ਬਚਾਉਣ ਲਈ ਕੈਨੇਡਾ ਤੋਂ ਅਮਰੀਕਾ ਚਲਾ ਗਿਆ ਹੈ। ਕਿਉਂਕਿ ਪੰਜਾਬ ਪੁਲਿਸ ਵੱਲੋਂ ਗੋਲਡੀ ਬਰਾੜ ਖਿਲਾਫ ਰੈੱਡ ਕਾਰਨਰ ਨੋਟਿਸ ਵੀ ਜਾਰੀ ਕੀਤਾ ਹੋਇਆ ਹੈ । ਸਰਕਾਰ ਦੀਆਂ ਏਜੰਸੀਆਂ ਲਗਾਤਾਰ ਗੋਲਡੀ ਬਰਾੜ ਨੂੰ ਫੜਨ ਲਈ ਜਾਲ ਵਛਾਅ ਰਹੀਆਂ ਸਨ। ਗੋਲਡੀ ਬਰਾੜ ਆਪਣੀ ਗ੍ਰਿਫਤਾਰੀ ਤੋਂ ਬਚਣ ਲਈ ਕੈਨੇਡਾ ਛੱਡ ਕੇ ਅਮਰੀਕਾ ਦੇ ਕੈਲੀਫੋਰਨੀਆ ਵਿੱਚ ਰਹਿਣ ਲੱਗ ਪਿਆ ਹੈ । #SidhuMoosewala #GoldyBrar #LawerenceBishnoi

Share This Video


Download

  
Report form
RELATED VIDEOS