ਕੈਨੇਡਾ 'ਚ ਟਰੂਡੋ ਸਰਕਾਰ ਨੇ ਆਪਣੇ ਦੇਸ਼ 'ਚ ਆਉਣ ਵਾਲੇ ਯਾਤਰੀਆਂ ਉਪਰ ਕੋਵਿਡ ਸਬੰਧੀ ਪਾਬੰਦੀਆਂ ਨੂੰ ਖ਼ਤਮ ਕਰਨ ਦਾ ਫੈਸਲਾ ਲਿਆ ਏ । 1 ਅਕਤੂਬਰ ਤੋਂ ਕੈਨੇਡਾ ਜਾਣ ਵਾਲੇ ਯਾਤਰੀਆਂ ਨੂੰ ਕੋਵਿਡ ਟੀਕਾਕਰਨ ਦਾ ਸਬੂਤ ਦੇਣ, ਕੋਈ ਟੈਸਟ ਕਰਵਾਉਣ ਜਾਂ ਕੁਆਰੰਟੀਨ ਹੋਣ ਦੀ ਲੋੜ ਨਹੀਂ ਹੋਵੇਗੀ। #Canada #StudentVisa #CanadaVisa