ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਸ਼ਹੀਦ ਭਗਤ ਸਿੰਘ ਨੂੰ ਦਿੱਤੀ ਸ਼ਰਧਾਂਜਲੀ | OneIndia Punjabi

Oneindia Punjabi 2022-09-28

Views 0

ਅੱਜ ਸ਼ਹੀਦ ਸਰਦਾਰ ਭਗਤ ਸਿੰਘ ਦਾ 115ਵੇਂ ਜਨਮ ਦਿਨ ਮਨਾਇਆ ਜਾ ਤਰ੍ਹਾਂ ਹੈ  | ਇਸ ਮੌਕੇ ਤੇ ਅੱਜ  ਅੰਮ੍ਰਿਤਸਰ ਵਿਚ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਸ਼ਹੀਦ ਭਗਤ ਸਿੰਘ ਦੀ ਤਸਵੀਰ  ਤੇ ਮੱਥਾ ਟੇਕ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਅੱਜ ਸਾਡਾ ਮੁੱਢਲਾ ਫਰਜ਼ ਬਣਦਾ ਹੈ ਕਿ  ਸਰਦਾਰ ਭਗਤ ਸਿੰਘ ਹੁਰਾਂ ਦੀ ਸੋਚ ਵਰਗਾ ਭਾਰਤ ਅਤੇ ਪੰਜਾਬ ਬਣਾਈਏ |

Share This Video


Download

  
Report form
RELATED VIDEOS