ਪਰਾਲੀ ਸਾੜਨ ਤੋਂ ਹੋਣ ਵਾਲੇ ਪ੍ਰਦੂਸ਼ਣ 'ਤੇ Bhagwant Mann ਦਾ ਅਹਿਮ ਫੈਸਲਾ | OneIndia Punjabi

Oneindia Punjabi 2022-09-28

Views 1

ਪੰਜਾਬ ਵਿੱਚ ਪਰਾਲੀ ਸਾੜਨ ਤੋਂ ਹੋਣ ਵਾਲੇ ਪ੍ਰਦੂਸ਼ਣ ਨੂੰ ਰੋਕਣ ਲਈ ਸੂਬਾ ਸਰਕਾਰ ਵੱਲੋਂ ਇੱਕ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ, ਜਿਸ ਦੀ ਸ਼ੁਰੂਆਤ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿੱਚ ਆਯੋਜਿਤ ਇੱਕ ਪ੍ਰੋਗਰਾਮ ਦੌਰਾਨ ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੀਤੀ।
ਉਹਨਾਂ ਕਿਹਾ ਕਿ ਅਸੀਂ ਪ੍ਰਦੂਸ਼ਣ ਨੂੰ ਲੈ ਕੇ ਵੀ ਚਿੰਤਤ ਹਾਂ, ਇਸ ਲਈ ਅਸੀਂ ਇਸ ਵਾਰ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਵਾਸਤੇ ਜਾਗਰੂਕ ਕਰਨ ਜਾ ਰਹੇ ਹਾਂ, ਜਿਸ ਤਹਿਤ ਯੂਨੀਵਰਸਿਟੀ ਦੇ ਵਿਦਿਆਰਥੀ ਦੀਆਂ ਟੀਮਾਂ ਪਿੰਡਾਂ ਵਿੱਚ ਜਾਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸੰਬੰਦੀ ਜਾਗਰੂਕ ਕਰਨਗੀਆਂ ।

Share This Video


Download

  
Report form
RELATED VIDEOS