ਸਿੱਖ ਭਾਈਚਾਰੇ 'ਚ ਤੇਜ਼ੀ ਨਾਲ ਪ੍ਰਸਿੱਧੀ ਹਾਸਲ ਕਰ ਰਹੇ ਨੌਜਵਾਨ ਆਗੂ ਅੰਮ੍ਰਿਤਪਾਲ ਸਿੰਘ ਬਾਰੇ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਕਿਹਾ, ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਮਕਸਦ ਪੰਜਾਬ ਵਿੱਚ ਅਮਨੋ ਅਮਾਨ ਦੀ ਸਥਿੱਤੀ ਨੂੰ ਕਾਇਮ ਰੱਖਣਾ ਹੈ। ਅਸੀ ਪੰਜਾਬ ਵਿਚ ਕਿਸੇ ਨੂੰ ਵੀ ਕਾਨੂੰਨ ਵਿਵਸਥਾ ਖਰਾਬ ਨਹੀ ਕਰਨ ਦਿਆਂਗੇ।