SGPC ਪ੍ਰਧਾਨ ਦੀ ਚੋਣ ਨੂੰ ਲੈ ਕੇ ਬੀਬੀ ਜਗੀਰ ਕੌਰ ਨੇ ਸੁਖਬੀਰ ਬਾਦਲ ਨੂੰ ਵੱਡੀ ਸਲਾਹ ਦਿਤੀ ਹੈ। ਜਾਗੀਰ ਕੌਰ ਨੇ ਕਿਹਾ ਹੈ ਕਿ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਨਿਰਪੱਖ ਹੋਣੀਆਂ ਚਾਹੀਦੀਆਂ ਹਨ ਤੇ ਲਿਫ਼ਾਫ਼ਾ ਕਲਚਰ ਬੰਦ ਕੀਤਾ ਜਾਣਾ ਚਾਹੀਦਾ ਹੈ। ਜਦਿਕ ਸੁਖਬੀਰ ਬਾਦਲ ਨੇ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਲਿਫ਼ਾਫ਼ਾ ਕਲਚਰ ਨਾ ਹੋਣ ਦੀ ਗੱਲ ਕਹਿ ਹੈ।