ਅਨੋਖੇ ਅਮਰ ਸ਼ਹੀਦ ਧੰਨ-ਧੰਨ ਬਾਬਾ ਦੀਪ ਸਿੰਘ ਜੀ ਦਾ ਪ੍ਰਕਾਸ਼ ਪੁਰਬ ਜਿਥੇ ਪੂਰੇ ਪੰਜਾਬ 'ਚ ਬੜੇ ਹੀ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ, ਉਸਦੇ ਚੱਲਦੇ ਅੱਜ ਗੁਰੂ ਨਗਰੀ ਅੰਮ੍ਰਿਤਸਰ ਚ ਸ੍ਰੀ ਦਰਬਾਰ ਸਾਹਿਬ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ ਜਿਸਦੇ ਵਿੱਚ ਸੰਗਤ ਵੱਡੀ ਗਿਣਤੀ ਵਿੱਚ ਨਤਮਸਤਕ ਹੋਣ ਪਹੁੰਚੀ ਤੇ ਅਰਦਾਸ ਕੀਤੀ।