ਪੰਜਾਬ ਦੇ ਸਾਬਕਾ ਮੁੱਖ-ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅਕਾਲ ਤਖ਼ਤ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ ਮਾਫ਼ੀ ਮੰਗੀ ਹੈ | ਜਾਣਕਾਰੀ ਮੁਤਾਬਿਕ ਚਰਨਜੀਤ ਸਿੰਘ ਚੰਨੀ ਨੇ ਫ਼ੋਨ 'ਤੇ ਅਕਾਲ ਤਖ਼ਤ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ ਮਾਫ਼ੀ ਮੰਗ ਲਈ ਹੈ |
.
Charanjit Singh Channi apologized to the Jathedar of Akal Takht.
.
.
.
#jathedarakaltakhat #charanjitsinghchanni #punjabnews