ਕੈਨੇਡਾ ਦੇ ਵਿੱਚ ਪੰਜਾਬੀ ਨੌਜਵਾਨ ਦੀ ਕੰਮ ਦੌਰਾਨ ਤੀਜੀ ਮੰਜ਼ਿਲ ਤੋਂ ਡਿੱਗ ਕੇ ਮੌਤ ਹੋ ਗਈ ਹੈ | ਮ੍ਰਿਤਕ ਦੀ ਪਛਾਣ ਜਗਦੀਪ ਸਿੰਘ ਵਜੋਂ ਹੋਈ ਹੈ, ਜੋ ਕਿ ਤਰਨਤਾਰਨ ਦੇ ਪਿੰਡ ਘਰਿਆਲੀ ਦਾ ਰਹਿਣ ਵਾਲਾ ਹੈ ।
.
In Canada, a Punjabi youth died due to falling from the third floor while working.
.
.
.
#punjabnews #canadanews #punjab