ਕੈਨੇਡਾ ਗਏ 24 ਸਾਲਾਂ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ | Canada Student Death | OneIndia Punjabi

Oneindia Punjabi 2023-02-24

Views 0

ਕੈਨੇਡਾ ਦੇ ਸ਼ਹਿਰ ਬਰੈਮਪਟਨ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ 24 ਸਾਲਾਂ ਮਨਪ੍ਰੀਤ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ ।
.
A 24-year-old youth who went to Canada died due to a heart attack.
.
.
.
#punjabnews #canadadeath #canadanews

Share This Video


Download

  
Report form