ਅਜਨਾਲਾ ਘਟਨਾ ਤੋਂ ਬਾਅਦ ਵਾਰਿਸ ਪੰਜਾਬ ਜਥੇਬੰਦੀ ਦੇ ਮੁੱਖੀ ਅਮ੍ਰਿਤਪਾਲ ਸਿੰਘ ‘ਤੇ ਸਰਕਾਰ ਨੇ ਵੱਡਾ ਐਕਸ਼ਨ ਲਿਆ ਹੈ । ਅੰਮ੍ਰਿਤਪਾਲ ਸਿੰਘ ਦੇ ਇੰਸਟਾਗ੍ਰਾਮ ਅਕਾਊਂਟ ਨੂੰ ਬੰਦ ਕਰ ਦਿੱਤਾ ਗਿਆ ਹੈ ।
.
After the Ajnala violence, the government took a major action, Amritpal Singh's social media accounts were closed.
.
.
.
#amritpalsingh #punjabnews #ajnalaincident