ਜਾਣਕਾਰੀ ਦੇ ਮੁਤਾਬਕ ਚਾਰਜਸ਼ੀਟ ਦੇ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦਾ ਵੀ ਨਾਮ ਸ਼ਾਮਲ ਹੈ । ਇਸ ਚਾਰਜਸ਼ੀਟ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਿਆਨ ਦਿੱਤਾ ਹੈ, ਕਿ ਇਹ ਸਭ ਕੁਝ ਇੱਕ ਸਾਜ਼ਿਸ਼ ਦੇ ਤਹਿਤ ਕੀਤਾ ਗਿਆ ਹੈ ।
.
I was not in Punjab at the time of Kotakpura shooting: Sukhbir Badal.
.
.
.
#punjabnews #kotakpuragolikaand #sukhbirbadal