ਸਾਬਕਾ ਮੰਤਰੀਆਂ ਤੋਂ ਬਾਅਦ ਹੁਣ ਪੰਜਾਬ ਸਰਕਾਰ ਨੇ ਸਾਬਕਾ ਵਿਧਾਇਕਾਂ 'ਤੇ ਵੀ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ । ਪਹਿਲਾਂ ਵਿਜੀਲੈਂਸ ਨੇ ਘਨੌਰ ਦੇ ਵਿਧਾਇਕ ਮਦਨ ਲਾਲ ਜਲਾਲਪੁਰ ਖ਼ਿਲਾਫ਼ ਜ਼ਮੀਨ ਘੁਟਾਲੇ ਸਬੰਧੀ ਕੇਸ ਦਰਜ ਕੀਤਾ ਸੀ, ਹੁਣ ਫਰੀਦਕੋਟ ਦੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਖ਼ਿਲਾਫ਼ ਸ਼ਿਕੰਜਾ ਕੱਸਣ ਦੀ ਤਿਆਰੀ ਕਰ ਲਈ ਹੈ ।
.
Vigilance tightened the crackdown on former Congress MLA Kiki Dhillon in discussion.
.
.
.
#punjabnews #kikidhillon #faridkotmla