ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਅਤੇ 7 ਡੇਰਾ ਪੈਰੋਕਾਰਾਂ ਵਿਰੁੱਧ 2015 ਵਿੱਚ ਬਰਗਾੜੀ ਵਿਖੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਕੇਸਾਂ ਦੀ ਸੁਣਵਾਈ ਫਰੀਦਕੋਟ ਅਦਾਲਤ ਤੋਂ ਚੰਡੀਗੜ੍ਹ ਤਬਦੀਲ ਕਰਨ ਦੇ ਹੁਕਮ ਦਿੱਤੇ ਹਨ ।
.
Punjab Bargari blasphemy case will not be heard, SC ordered.
.
.
.
#punjabnews #supremecourt #bargaribeadbicase