Amritpal Singh ਦਾ ਪੁਤਲਾ ਸਾੜਨ ਨੂੰ ਲੈਕੇ Shiv Sena ਤੇ Nihang Singh ਆਹਮੋ-ਸਾਹਮਣੇ | OneIndia Punjabi

Oneindia Punjabi 2023-03-02

Views 1

ਪਿਛਲੇ ਦਿਨੀਂ ਅਜਨਾਲਾ ਥਾਣੇ 'ਚ ਵਾਪਰੀ ਘਟਨਾ ਦਾ ਮਾਮਲਾ ਪੰਜਾਬ ਵਿੱਚ ਖ਼ਤਮ ਹੋਣ ਦਾ ਨਾਮ ਨਹੀਂ ਲੈ ਰਿਹਾ । ਰਾਜਨੀਤਕ ਪਾਰਟੀਆਂ ਵੱਲੋਂ ਲਗਾਤਾਰ ਹੀ ਵਾਰਿਸ ਪੰਜਾਬ ਜਥੇਬੰਦੀ ਦੇ ਮੁੱਖੀ ਅੰਮ੍ਰਿਤਪਾਲ ਸਿੰਘ 'ਤੇ ਸਵਾਲ ਚੁੱਕੇ ਜਾ ਰਹੇ ਹਨ । ਜਿਸਦੇ ਚਲਦਿਆਂ ਸ਼ਿਵ ਸੈਨਾ ਬਾਲਠਾਕਰੇ ਵੱਲੋਂ ਅੰਮ੍ਰਿਤਸਰ 'ਚ ਅੰਮ੍ਰਿਤਪਾਲ ਸਿੰਘ ਦਾ ਵਿਰੋਧ ਕਰਦੇ ਹੋਏ ਅੰਮ੍ਰਿਤਪਾਲ ਦਾ ਪੁਤਲਾ ਫੂਕਣ ਦੀ ਤਿਆਰੀ ਕੀਤੀ ਜਾ ਰਹੀ ਸੀ । ਇਸ ਦੀ ਖ਼ਬਰ ਜਦੋਂ ਸਿੱਖ ਜਥੇਬੰਦੀਆਂ ਨੂੰ ਲੱਗੀ ਤਾਂ ਉਹ ਵੀ ਮੌਕੇ 'ਤੇ ਪਹੁੰਚ ਗਏ ਅਤੇ ਮਾਹੌਲ ਗਰਮਾ ਗਿਆ । ਮੌਕੇ 'ਤੇ ਪਹੁੰਚੀ ਪੁਲਿਸ ਵੱਲੋਂ ਮਾਮਲੇ ਨੂੰ ਸ਼ਾਂਤ ਕਰਨ ਲਈ ਸ਼ਿਵ ਸੈਨਾ ਬਾਲਠਾਕਰੇ ਦੇ ਆਗੂਆਂ ਨੂੰ ਹਿਰਾਸਤ ਵਿਚ ਲੈ ਲਿਆ ।
.
Shiv Sena and Nihang Singh face to face over Amritpal Singh's effigy burning.
.
.
.
#amritpalsingh #shivsena #punjabnews

Share This Video


Download

  
Report form
RELATED VIDEOS