Sidhu Moosewala ਦੇ ਮਾਪਿਆਂ ਨੂੰ ਇੱਕ ਵਾਰ ਫਿਰ ਈ-ਮੇਲ ਰਾਹੀਂ ਮਿਲੀ ਧਮਕੀ | Balkaur Sidhu | OneIndia Punjabi

Oneindia Punjabi 2023-03-04

Views 2

ਸਿੱਧੂ ਮੂਸੇਵਾਲਾ ਦੇ ਮਾਪਿਆਂ ਨੂੰ ਇੱਕ ਵਾਰ ਫਿਰ ਈ-ਮੇਲ ਰਾਹੀਂ ਧਮਕੀ ਮਿਲੀ ਹੈ ਕਿ ਉਹ ਲਾਰੇਂਸ ਬਿਸ਼ਨੋਈ ਦਾ ਨਾਂ ਵਾਰ-ਵਾਰ ਲੈਣਾ ਬੰਦ ਕਰਨ ਨਹੀਂ ਤਾਂ ਨਤੀਜੇ ਭਿਆਨਕ ਹੋਣਗੇ । ਧਮਕੀ 'ਚ ਇਹ ਵੀ ਕਿਹਾ ਗਿਆ ਹੈ ਕਿ ਤੁਹਾਨੂੰ 25 ਅਪ੍ਰੈਲ ਤੱਕ ਦਾ ਸਮਾਂ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਨਤੀਜੇ ਬਹੁਤ ਮਾੜੇ ਹੋਣਗੇ ।
.
Sidhu Moosewala's parents received a threat through e-mail once again.
.
.
.
#sidhumoosewala #sidhumoosewalacase #balkaursingh

Share This Video


Download

  
Report form
RELATED VIDEOS