ਨੌਜਵਾਨਾਂ'ਚ ਹੋਈ ਤੂੰ-ਤੂੰ ਮੈਂ-ਮੈਂ ਦੂਜੀ ਮੰਜ਼ਿਲ ਤੋਂ ਹੇਠਾਂ ਸੁੱਟ ਕੇ ਕੀਤਾ ਕਾਂਡ|Amritsar News|OneIndia Punjabi

Oneindia Punjabi 2023-03-06

Views 1

ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਦੇ ਵਿੱਚ ਹੋਈ ਦੋ ਨੌਜਵਾਨਾਂ ਦੀ ਝੜਪ ਦੌਰਾਨ ਇੱਕ ਨੌਜਵਾਨ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ । ਜਾਣਕਾਰੀ ਮੁਤਾਬਿਕ ਪਤਾ ਲੱਗਾ ਹੈ, ਕਿ ਗੁਰੂ ਨਾਨਕ ਦੇਵ ਹਸਪਤਾਲ ਦੀ ਲਿਫਟ ਵਿੱਚ ਦੂਸਰੀ ਮੰਜ਼ਲ ਤੋਂ ਹੇਠਾਂ ਡਿੱਗਣ ਕਰਕੇ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ ।
.
killed by throwing down from the second floor among young people over a small matter.
.
.
.
#punjabnews #amritsarnews #amritsar

Share This Video


Download

  
Report form
RELATED VIDEOS