Sukhjinder Randhawa ਨੇ Amritpal ਨੂੰ ਦਿੱਤੀ ਸਲਾਹ | Sukhjinder Randhawa to Amritpal | OneIndia Punjabi

Oneindia Punjabi 2023-03-09

Views 0

ਡੇਰਾ ਬਾਬਾ ਨਾਨਕ ਤੋਂ ਕਾਂਗਰਸੀ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਬਜਟ ਸੈਸ਼ਨ ਦੌਰਾਨ ਵੀਰਵਾਰ ਨੂੰ ਬਜਟ ਸੈਸ਼ਨ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅੰਮ੍ਰਿਤਪਾਲ ਸਿੰਘ ਨੂੰ ਨਸੀਹਤ ਦਿੱਤੀ ਉਹਨਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਗੁਰਬਾਣੀ 'ਤੇ ਚੱਲਣ ਦੀ ਕੋਸ਼ਿਸ਼ ਕਰੇ
.
Sukhjinder Randhawa given advice to Amritpal.
.
.
.
#sukhjinderrandhawa #amritpalsingh #punjabnews

Share This Video


Download

  
Report form
RELATED VIDEOS