ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ SGPC ਪ੍ਰਧਾਨ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਦਿੱਤਾ ਮੇਮੋਰੈਂਡਮ| OneIndia Punjabi

Oneindia Punjabi 2023-03-09

Views 2

ਭਾਰਤ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਸ਼੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ | ਸ਼੍ਰੀ ਹਰਿਮੰਦਰ ਸਾਹਿਬ ਵਿਖੇ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ | SGPC ਪ੍ਰਧਾਨ ਬੰਦੀ ਸਿੰਘਾਂ ਦੀ ਰਿਹਾਈ ਲਈ ਰਾਸ਼ਟਰਪਤੀ ਪਦੀ ਮੁਰਮੂ ਨੂੰ ਮੰਗ ਪੱਤਰ ਦਿੱਤਾ, SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਸ਼੍ਰੋਮਣੀ ਮੈਨੇਜਮੈਂਟ ਕਮੇਟੀ ਨੂੰ ਰੱਦ ਕਰਨ ਦੀ ਵੀ ਮੰਗ ਕੀਤੀ |
.
SGPC president gave memorandum to President Draupadi Murmu for the release of captive Singhs
.
.
.
#draupadi murmu #harjindersinghdhami #goldentemple

Share This Video


Download

  
Report form
RELATED VIDEOS