ਪੰਜਾਬ ਵਿਧਾਨ ਸਭਾ 'ਚ ਵੀਰਵਾਰ ਨੂੰ ਵਿਰੋਧੀ ਧਿਰ ਕਾਂਗਰਸ ਤੇ ਆਪ ਵਿਧਾਇਕਾਂ ਵਿਚਾਲੇ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਵਾਪਸ ਲੈਣ ਨੂੰ ਲੈ ਕੇ ਬਹਿਸ ਹੋਈ। ਜਿਸ ਤੋਂ ਬਾਅਦ ਕਾਂਗਰਸ ਨੇ ਵਿਧਾਨ ਸਭਾ ਚੋਂ ਵਾਕ ਆਊਟ ਕਰ ਲਿਆ।
.
Sidhu Moosewala scandal echoed in the Vidhan Sabha, Pratap Bajwa asked Bhagwant Maan .
.
.
.
#partapbajwa #sidhumoosewalacase #vidhansabha