ਅੰਤਰਰਾਸ਼ਟਰੀ ਪੱਧਰ ’ਤੇ ਮਸ਼ਹੂਰ ਕਬੱਡੀ ਪ੍ਰਮੋਟਰ ਅਮਰੀਕਾ ਰਹਿੰਦੇ ਪਰਵਾਸੀ ਭਾਰਤੀ ਜਸਦੇਵ ਸਿੰਘ ਗੋਲਾ ਦੀ ਦੇਰ ਰਾਤ ਸਮਰਾਲਾ ਨੇੜੇ ਸੜਕ ਹਾਦਸੇ 'ਚ ਮੌਤ ਹੋ ਗਈ। ਪਵਾਤ ਪਿੰਡ ਦੀ ਨਹਿਰ 'ਤੇ ਬਣੇ ਪੁਲ਼ ’ਤੇ ਉਨ੍ਹਾਂ ਦੀ ਗੱਡੀ ਅੱਗੇ ਕੋਈ ਅਵਾਰਾ ਪਸ਼ੂ ਅਚਾਨਕ ਆ ਜਾਣ ਕਾਰਨ ਪਿੱਛੋਂ ਆ ਰਹੇ ਟਰੱਕ ਨਾਲ ਹੋਈ ਟੱਕਰ ਦੌਰਾਨ ਭਿਆਨਕ ਸੜਕ ਹਾਦਸਾ ਵਾਪਰਿਆ।
.
The painful death of another famous Kabaddi player! See what happened suddenly on the road.
.
.
.
#punjabnews #kabaddiplayer #roadaccident