ਮਹਿਲਾ ਪੰਜਾਬ ਕਮਿਸ਼ਨ ਦੀ ਚੈਅਰਪਰਸਨ ਮਨੀਸ਼ਾ ਗੁਲਾਟੀ ਨੂੰ ਉਹਨਾਂ ਦੇ ਆਹੁਦੇ ਤੋਂ ਇੱਕ ਵਾਰ ਫ਼ਿਰ ਹਟਾ ਦਿੱਤਾ ਗਿਆ ਹੈ | ਪੰਜਾਬ ਸਰਕਾਰ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੀ ਸਹਿਮਤੀ ਨਾਲ ਮਨੀਸ਼ਾ ਗੁਲਾਟੀ ਨੂੰ ਉਹਨਾਂ ਦੇ ਆਹੁਦੇ ਤੋਂ ਹਟਾ ਦਿੱਤਾ ਹੈ | ਪੰਜਾਬ ਸਰਕਾਰ ਨੇ ਇਸ ਸੰਬੰਧੀ ਇਕ ਨੋਟਿਸ ਵੀ ਜਾਰੀ ਕੀਤਾ ਹੈ | ਦੱਸਦਈਏ ਮਨੀਸ਼ਾ ਗੁਲਾਟੀ ਨੂੰ ਪਹਿਲਾਂ ਵੀ ਪੰਜਾਬ ਮਹਿਲਾ ਕਮਿਸ਼ਨ ਦੀ ਚੈਅਰਪਰਸਨ ਦੇ ਅਹੁਦੇ ਤੋਂ ਹਟਾਇਆ ਗਿਆ ਸੀ ਪਰ ਉਸ ਵਕਤ ਮਨੀਸ਼ਾ ਗੁਲਾਟੀ ਨੇ ਹਾਈ ਕੋਰਟ ਦਾ ਸਹਾਰਾ ਲਿਆ ਸੀ |
.
Manisha Gulati's leave has been issued by Punjab Government.
.
.
.
#manishagulati #punjabnews #cmbhagwantmann