ਪੰਜਾਬ ਸਰਕਾਰ ਨੇ ਵਿਧਾਨ ਸਭਾ 'ਚ ਸਾਲ 2023-24 ਲਈ ਬਜਟ ਪੇਸ਼ ਕੀਤਾ । ਇਸ ਸਬੰਧੀ ਵਪਾਰੀਆਂ, ਕਿਸਾਨਾਂ ਅਤੇ ਸਮਾਜ ਸੇਵੀਆਂ ਨੇ ਮੀਡਿਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰ ਨੇ ਵਧੀਆ ਬਜਟ ਪੇਸ਼ ਕੀਤਾ ਹੈ, ਪਰ ਇਹ ਬਜਟ ਜ਼ਮੀਨੀ ਪੱਧਰ ’ਤੇ ਲਾਗੂ ਹੋਣਾ ਚਾਹੀਦਾ ਹੈ। ਆਵਾਮ ਦਾ ਕਹਿਣਾ ਹੈ ਕਿ ਸਰਕਾਰ ਨੇ ਬਜਟ 'ਚ ਵਾਧਾ ਤਾਂ ਕੀਤਾ ਹੈ, ਪਰ ਇਸ ਬਜਟ ਦਾ ਜ਼ਮੀਨੀ ਪੱਧਰ 'ਤੇ ਅਸਰ ਆਉਣ ਵਾਲੇ ਦਿਨਾਂ 'ਚ ਹੀ ਦੇਖਣ ਨੂੰ ਮਿਲੇਗਾ ।
.
How did the Punjabis feel about Mann Sarkar's Budget? You should also listen to the public opinion.
.
.
.
#punjabnews #cmbhagwantmann #mannsarkar