ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਕੈਨੇਡਾ 'ਤੋਂ ਡਿਪੋਰਟ ਕੀਤੇ ਜਾ ਰਹੇ 700 ਵਿਦਿਆਰਥੀਆਂ ਦੇ ਮਾਮਲੇ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਉਹਨਾਂ ਕਿਹਾ ਕਿ ਉਹ ਪਹਿਲਾਂ ਹੀ ਵਿਦਿਆਰਥੀਆਂ ਦੀ ਡਿਪੋਰਟੇਸ਼ਨ ਸੰਬੰਧੀ ਓਟਾਵਾ ਸਥਿਤ ਭਾਰਤੀ ਹਾਈ ਕਮਿਸ਼ਨ ਨਾਲ ਗੱਲ ਕਰ ਚੁੱਕੇ ਹਨ ਤੇ ਹੁਣ ਉਹ ਇਹ ਮਾਮਲਾ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਕੋਲ ਉਠਾਉਣਗੇ।
.
AAP's MP Vikramjit Singh Sahney came in favor of 700 Punjabi students stuck in Canada.
.
.
.
#vikramjitsinghsahney #canadanews #studentvisacanada