ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੇ ਅੰਮ੍ਰਿਤਪਾਲ ਸਿੰਘ 'ਤੇ ਕੀਤਾ ਟਵੀਟ
ਰਾਜਾ ਵੜਿੰਗ ਨੇ ਟਵੀਟ ਕਰ ਲਿਖਿਆ, 'ਗੁਰੂ ਦੇ ਸੱਚੇ ਸਿੱਖ ਭੱਜਦੇ ਨਹੀਂ ਹੁੰਦੇ'
ਸੁਖਜਿੰਦਰ ਰੰਧਾਵਾ ਨੇ ਲੋਕਾਂ ਨੂੰ ਅਫ਼ਵਾਵਾਂ 'ਤੇ ਭਰੋਸਾ ਨਾ ਕਰਨ ਦੀ ਕੀਤੀ ਅਪੀਲ |
.
Raja Warring Statement on Arrest of Amritpal Singh.
.
.
.
#rajawarring #amritpalsingharrest #punjabnews