ਹਾਈ ਕੋਰਟ ਨੇ ਮਨੀਸ਼ਾ ਗੁਲਾਟੀ ਨੂੰ ਦਿੱਤਾ ਝਟਕਾ,ਪੰਜਾਬ ਸਰਕਾਰ ਖਿਲਾਫ਼ ਦਾਇਰ ਕੀਤੀ ਪਟੀਸ਼ਨ ਹੋਈ ਖ਼ਾਰਿਜ|OneIndia Punjabi

Oneindia Punjabi 2023-03-28

Views 1

ਮਨੀਸ਼ਾ ਗੁਲਾਟੀ ਨੂੰ ਹਾਈ ਕੋਰਟ ਨੇ ਝਟਕਾ ਦਿੱਤਾ ਹੈ | ਦਰਅਸਲ ਪੰਜਾਬ ਸਰਕਾਰ ਨੇ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਦੀ ਐਕ੍ਸਟੈਂਸ਼ਨ ਨੂੰ ਰੱਦ ਕਰ ਦਿੱਤਾ ਸੀ | ਜਿਸ ਤੋਂ ਬਾਅਦ ਮਨੀਸ਼ਾ ਗੁਲਾਟੀ ਨੇ ਇੱਕ ਵਾਰ ਮੁੜ ਹਾਈ ਕੋਰਟ ਦਾ ਰੁੱਖ ਕੀਤਾ ਸੀ | ਹਾਈ ਕੋਰਟ ਨੇ ਪਹਿਲਾਂ ਮਨੀਸ਼ਾ ਗੁਲਾਟੀ ਦੀ ਪਟੀਸ਼ਨ 'ਤੇ ਸੁਣਵਾਈ ਤੋਂ ਬਾਅਦ ਫ਼ੈਸਲਾ ਸੁਰੱਖਿਅਤ ਰੱਖਿਆ ਸੀ, ਪਰ ਹੁਣ ਹਾਈ ਕੋਰਟ ਨੇ ਮਨੀਸ਼ਾ ਗੁਲਾਟੀ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ |
.
The High Court gave a blow to Manisha Gulati, the petition filed against the Punjab government was dismissed.
.
.
.
#manishagulati #punjabgovernment #highcourt #news

Share This Video


Download

  
Report form
RELATED VIDEOS