ਹਰਿਆਣਾ-ਪੰਜਾਬ ਦੇ ਕਈ ਇਲਾਕਿਆਂ 'ਚ ਮੌਸਮ ਵਿਭਾਗ ਨੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਹੈ | ਮੌਸਮ 'ਚ ਲਗਾਤਾਰ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ । ਜਿੱਥੇ ਪਿਛਲੇ ਕੁੱਝ ਦਿਨਾਂ ਤੋਂ ਕਈ ਜ਼ਿਲ੍ਹਿਆਂ ਵਿੱਚ ਬੱਦਲਵਾਈ ਅਤੇ ਹਲਕੀ ਬਾਰਿਸ਼ ਕਾਰਨ ਤਾਪਮਾਨ ਵਿੱਚ ਵੀ ਗਿਰਾਵਟ ਦਰਜ ਕੀਤੀ ਗਈ ਹੈ |
.
The Meteorological Department has issued an alert for the possibility of rain and hailstorm in many areas of the country.
.
.
.
#punjabnews #weathernews #punjabweather
~PR.182~