ਪੰਜਾਬ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਕਥਿਤ ਵੀਡੀਓ ਮਾਮਲੇ ਵਿੱਚ ਪੰਜਾਬ ਪੁਲਿਸ ਨੇ 3 ਮੈਂਬਰੀ SIT ਦਾ ਗਠਨ ਕਰ ਦਿੱਤਾ ਹੈ। DIG ਨਰਿੰਦਰ ਭਾਰਗਵ ਦੀ ਅਗਵਾਈ 'ਚ SIT ਬਣਾਈ ਗਈ ਹੈ ਅਤੇ ਪਠਾਨਕੋਟ ਅਤੇ ਗੁਰਦਾਸਪੁਰ ਦੇ SSP ਵੀ ਇਸ ਕਮੇਟੀ ਦੇ ਮੈਂਬਰ ਹੋਣਗੇ। SIT ਇਸ ਪੁਰੇ ਮਾਮਲੇ ਦੀ ਜਾਂਚ ਕਰੇਗੀ।
.
Minister Lal Chand Kataruchakk's alleged video case, formation of SIT by Punjab Police.
.
.
.
#LalChandKataruchak #ObsceneVideoCase #SIT