ਵਿਆਹ ਕਰਵਾਉਣ ਤੋਂ ਮੁਕਰਿਆ ਪ੍ਰੇਮੀ, ਪ੍ਰੇਮਿਕਾ ਨੇ ਘਰ ਦੇ ਬਾਹਰ ਲਗਾ ਲਏ ਪੱਕੇ ਡੇਰੇ, ਦੇਖੋ ਡਰਾਮਾ |OneIndia Punjabi

Oneindia Punjabi 2023-05-21

Views 0

ਸੁਪਰੀਮ ਕੋਰਟ ਵੱਲੋਂ ਜਦੋਂ ਦਾ ਲਿਵਿੰਗ ਰਿਲੇਸ਼ਨਸ਼ਿਪ ਵਿੱਚ ਰਹਿ ਨੂੰ ਮਨਜ਼ੂਰੀ ਦਿੱਤੀ ਗਈ ਹੈ, ਉਸ ਤੋਂ ਬਾਅਦ ਬਹੁਤ ਸਾਰੇ ਕੇਸਾਂ ਵਿੱਚ ਵਾਧਾ ਨਜ਼ਰ ਆ ਰਿਹਾ ਹੈ ਕਿ ਲੋਕ ਕੁੜੀਆਂ ਦਾ ਨਾਜਾਇਜ਼ ਫਾਇਦਾ ਚੁੱਕ ਰਹੇ ਹਨ| ਉਥੇ ਹੀ ਇਕ ਮਾਮਲਾ ਅੰਮ੍ਰਿਤਸਰ ਤੋਂ ਵੀ ਸਾਹਮਣੇ ਆਇਆ ਹੈ, ਜਿਸ ਵਿੱਚ ਇੱਕ ਕੁੜੀ ਨੂੰ ਦਸ ਮਹੀਨੇ ਤੋਂ ਬਾਅਦ ਨੌਜਵਾਨ ਵੱਲੋਂ ਵਿਆਹ ਦਾ ਝਾਂਸਾ ਦਿੱਤਾ ਗਿਆ, ਲੇਕਿਨ ਉਸ ਨਾਲ ਵਿਆਹ ਨਹੀਂ ਕਰਵਾਇਆ ਗਿਆ |
.
The lover refused to get married, the girlfriend set up a permanent camp outside the house, see the drama.
.
.
.
#amritsarnews #punjabnews #amritsar

Share This Video


Download

  
Report form
RELATED VIDEOS